&NewLine;<p class&equals;"wp-block-paragraph"><strong>ਅੰਮ੍ਰਿਤਸਰ &period; <&sol;strong>ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਅੰਮ੍ਰਿਤਸਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਅਰੁਣ ਸ਼ਰਮਾ ਦੀ ਕੋਰੋਨਾ ਵਾਇਰਸ ਦੇ ਨਾਲ ਮੌਤ ਹੋ ਗਈ ਹੈ। 54 ਸਾਲ ਦੇ ਐਸਐਮਓ ਨੂੰ ਕਰੀਬ 10 ਦਿਨ ਪਹਿਲਾਂ ਕੋਰੋਨਾ ਦੀ ਲਾਗ ਲੱਗ ਗਈ ਸੀ। ਕੁਝ ਦਿਨਾਂ ਪਹਿਲਾਂ ਉਹਨਾਂ ਦੀ ਇਕ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋ ਰਹੀ ਸੀ&comma; ਜਿਸ ਵਿਚ ਉਹ ਪੰਜਾਬੀ ਗਾਣਾ ਗਾ ਰਹੇ ਹਨ। ਪਰ ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਰਾਤ ਉਹਨਾਂ ਦੀ ਤਬੀਅਤ ਬਹੁਤ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਹਨਾਂ ਨੇ ਦਮ ਤੋੜ ਦਿੱਤਾ। ਉਹਨਾਂ ਦੇ ਦੇਹਾਂਤ ਤੇ ਸ਼ਹਿਰ ਦੇ ਡਾਕਟਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;