&NewLine;<p class&equals;"wp-block-paragraph"><strong>ਜਲੰਧਰ&comma; 4 ਅਕਤੂਬਰ &vert;<&sol;strong> ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ 2 ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਵੇਂ ਪੁਲਿਸ ਸਟੇਸ਼ਨ ਵਿਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲਿਸ ਥਾਣਾ ਡਵੀਜ਼ਨ ਨੰਬਰ 4 ਵਿਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਾਰਟਸ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿਚ ਜਾਇਆ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;