&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਡਰਾਇਵਿੰਗ ਲਾਇਸੈਂਸ ਲੈਣ ਵਾਲੇ ਹੁਣ 1 ਜੂਨ ਤੋਂ ਡਰਾਇਵਿੰਗ ਟੈਸਟ ਦੇ ਸਕਦੇ ਹਨ। ਟਰਾਂਸਪੋਰਟ ਵਿਭਾਗ ਨੇ ਨਵੀਂ ਪਲਾਨਿੰਗ ਤਿਆਰ ਕੀਤੀ ਹੈ। ਇਸ ਤਹਿਤ ਡਰਾਈਵਿੰਗ ਟੈਸਟ ਦੇਣ ਸਬੰਧੀ ਸਮਾਂ ਤੇ ਤਾਰੀਖ ਦੀ ਪ੍ਰੀ-ਬੁਕਿੰਗ ਕਰਨ ਦੀ ਸਹੂਲਤ ਲਈ ਆਨਲਾਈਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਡਾ&period; ਅਮਰਪਾਲ ਸਿੰਘ ਨੇ ਦੱਸਿਆ ਕਿ ਹੁਣ ਕੋਈ ਵਿਅਕਤੀ ਸਿਰਫ ਬੁਕਿੰਗ ਅਨੁਸਾਰ ਹੀ ਟੈਸਟ ਦੇ ਸਕੇਗਾ ਤੇ ਅਧਿਕਾਰੀਆਂ ਦੀਆਂ ਆਪਣੀ ਮਰਜ਼ੀ ਅਨੁਸਾਰ ਟੈਸਟ ਲੈਣ ਸਬੰਧੀ ਸ਼ਕਤੀਆਂ ਵਾਪਸ ਲੈ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬੁੱਕ ਕੀਤੇ ਸਮੇਂ &&num;8216&semi;ਤੇ ਹਾਜ਼ਰ ਨਹੀਂ ਹੁੰਦਾ ਤਾਂ ਟੈਸਟ ਸਬੰਧੀ ਸਮਾਂ ਦੁਬਾਰਾ ਬੁੱਕ ਕਰਨਾ ਪਏਗਾ। ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਆਪਣੀ ਵਾਰੀ ਤੋਂ ਪਹਿਲਾਂ ਟੈਸਟ ਦੇਣਾ ਜਾਂ ਬਿਨਾਂ ਬੁਕਿੰਗ ਕਰਵਾਏ ਟੈਸਟ ਦੇਣਾ ਕਿਸੇ ਵਿਅਕਤੀ ਲਈ ਸੰਭਵ ਨਹੀਂ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">&&num;8216&semi;ਮੋਟਰ ਵਹੀਕਲ ਐਕਟ 1988&&num;8217&semi; ਤਹਿਤ ਜਾਰੀ ਕੀਤੇ ਸਾਰੇ ਦਸਤਾਵੇਜ਼ਾਂ ਦੇ ਨਵੀਨੀਕਰਨ ਲਈ ਕੋਈ ਦੇਰੀ ਫੀਸ ਨਹੀਂ ਲਈ ਜਾਏਗੀ&comma; ਜਿਸ &&num;8216&semi;ਚ ਫਰਵਰੀ 2020 ਤੋਂ ਬਾਅਦ ਖਤਮ&NewLine;ਹੋਏ ਡਰਾਈਵਿੰਗ ਲਾਇਸੈਂਸ ਵੀ ਸ਼ਾਮਲ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਟੈਸਟ ਦੇਣ&NewLine;ਸਬੰਧੀ ਪਹਿਲਾਂ ਬੁਕਿੰਗ ਲਈ ਕੋਈ ਵੀ ਵੈੱਬਸਾਈਟ www&period;sarathi&period;parivahan&period;gov&period;in&NewLine;&&num;8216&semi;ਤੇ ਲਾਗਇਨ ਕਰ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲਾਇਸੈਂਸ ਦੇ ਟੈਸਟ ਦਾ ਨਤੀਜਾ ਅਤੇ ਲਾਇਸੈਂਸ ਬਣਾਉਣ&NewLine;ਸਬੰਧੀ ਪ੍ਰਕਿਰਿਆ ਇੱਕੋ ਦਿਨ ਹੀ ਸ਼ੁਰੂ ਕੀਤੀ ਜਾਵੇਗੀ। ਹਰੇਕ ਟ੍ਰੈਕ &&num;8216&semi;ਤੇ ਉਪਲਬਧ ਸਲਾਟਸ ਦੀ&NewLine;ਗਿਣਤੀ 40 ਤਕ ਸੀਮਿਤ ਕਰ ਦਿੱਤੀ ਗਈ&NewLine;ਹੈ ਤਾਂ ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਤੋਂ&NewLine;ਇਲਾਵਾ ਲੋਕਾਂ ਦੀ ਹੋਰ ਸਹੂਲਤ ਲਈ ਹੁਣ ਕੋਈ ਵੀ ਵਿਅਕਤੀ ਆਪਣੀ ਪ੍ਰੀਖਿਆ ਦੇਣ ਲਈ ਜ਼ਿਲ੍ਹੇ &&num;8216&semi;ਚ ਕਿਸੇ ਵੀ ਟਰੈਕ ਦੀ ਚੋਣ&NewLine;ਕਰ ਸਕੇਗਾ ਜਦਕਿ ਪਹਿਲਾਂ ਸਿਰਫ ਇਕ ਹੀ ਟੈਸਟ ਟਰੈਕ ਚੁਣਨਾ ਪੈਂਦਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;