<p><strong>ਬਠਿੰਡਾ 29 ਜੁਲਾਈ2025<&sol;strong> <strong>।-<&sol;strong> ਬਠਿੰਡਾ ਦੇ ਜੋਗੀ ਨਗਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ&comma; ਜਿੱਥੇ ਇੱਕ ਨਸ਼ੇੜੀ ਪਤੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਘਰੋਂ ਕੱਢ ਦਿੱਤਾ ਅਤੇ ਉਸਦੇ ਵਾਲ ਵੀ ਕੱਟ ਦਿੱਤੇ । ਪਤੀ &&num;8216&semi;ਤੇ ਨਸ਼ਾ ਕਰਕੇ ਇਹ ਹਰਕਤਾਂ ਕਰਨ ਦੇ ਇਲਜ਼ਾਮ ਹਨ । ਮਹਿਲਾ ਹੁਣ ਆਪਣੇ ਬੱਚਿਆਂ ਨਾਲ ਸੜਕਾਂ &&num;8216&semi;ਤੇ ਜ਼ਿੰਦਗੀ ਗੁਜ਼ਾਰ ਰਹੀ ਹੈ। ਸ਼ਖਸ &&num;8216&semi;ਤੇ ਇਹ ਵੀ ਇਲਜ਼ਾਮ ਲੱਗੇ ਨੇ ਕਿ ਉਸਨੇ ਪਹਿਲਾਂ ਆਪਣੀ ਮਾਂ ਨੂੰ ਘਰੋਂ ਕੱਢਿਆ&comma; ਫਿਰ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਘਰੋਂ ਬਾਹਰ ਕੱਢ ਦਿੱਤਾ । ਹੁਣ ਕੈਨਾਲ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤੀ ਫਰਾਰ ਦੱਸਿਆ ਜਾ ਰਿਹਾ ਹੈ । ਪੀੜਤ ਪਤਨੀ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਪੁਲਿਸ ਵਲੋਂ ਪਤੀ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;