&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar;<&sol;strong> &vert; ਬਟਾਲਾ ਦੇ ਸਿਵਲ ਹਸਪਤਾਲ &&num;8216&semi;ਚ ਨਸ਼ੇੜੀਆਂ ਨੇ ਨਸ਼ਾ ਛੁਡਾਊ ਕੇਂਦਰ ਦਾ ਤਾਲਾ ਤੋੜ ਕੇ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਚੋਰੀ ਕਰ ਲਈਆਂ। ਨਸ਼ੇੜੀਆਂ ਨੇ ਇਹ ਚੋਰੀ ਸਿਵਲ ਹਸਪਤਾਲ &&num;8216&semi;ਚ ਬਣੀ ਪੁਲਿਸ ਚੌਕੀ ਤੋਂ ਥੋੜ੍ਹੀ ਦੂਰ ਬਣੇ ਨਸ਼ਾ ਛੁਡਾਊ ਕੇਂਦਰ ਵਿਚ ਕੀਤੀ ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਹ ਰਾਤ ਡਿਊਟੀ &&num;8216&semi;ਤੇ ਸੀ ਅਤੇ ਬਾਹਰ ਇਕ ਕਰਮਚਾਰੀ ਸਫਾਈ ਕਰ ਰਿਹਾ ਸੀ&comma; ਜਿਸ ਨੇ ਉਸ ਨੂੰ ਦੱਸਿਆ ਕਿ ਉਸ ਨੇ ਇਕ ਨੌਜਵਾਨ ਨੂੰ ਦੌੜਦਾ ਦੇਖਿਆ&comma; ਜਦੋਂ ਉਹ ਉਸ ਦੇ ਪਿੱਛੇ ਦੌੜਿਆ ਤਾਂ ਉਸ ਨੇ ਕਰਮਚਾਰੀ ਨੂੰ ਇੱਟ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਕ ਦਵਾਈ ਥੱਲੇ ਡਿੱਗ ਗਈ ਅਤੇ ਉਹ ਦੌੜ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਰਮਚਾਰੀ ਉਹ ਦਵਾਈ ਮੇਰੇ ਕੋਲ ਲਿਆਇਆ। ਇਹ ਦਵਾਈ ਨਸ਼ਾ ਛੁਡਾਊ ਕੇਂਦਰ ਦੀ ਹੈ&comma; ਜਦੋਂ ਅਸੀਂ ਉਥੇ ਜਾ ਕੇ ਦੇਖਿਆ ਤਾਂ ਕੇਂਦਰ ਦਾ ਤਾਲਾ ਟੁੱਟਾ ਹੋਇਆ ਸੀ। ਕਿੰਨੀਆਂ ਦਵਾਈਆਂ ਚੋਰੀ ਹੋਇਆਂ&comma; ਇਹ ਤਾਂ ਕੇਂਦਰ ਵਾਲੇ ਦੱਸ ਸਕਦੇ ਹਨ। ਚੋਰੀ ਦੀ ਰਿਪੋਰਟ ਹਸਪਤਾਲ &&num;8216&semi;ਚ ਬਣੀ ਪੁਲਿਸ ਚੌਕੀ ਨੂੰ ਦੇ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਚੌਕੀ ਦੇ ਅਧਿਕਾਰੀ ਨੇ ਦੱਸਿਆ ਕਿ ਅਸੀਂ ਹਸਪਤਾਲ &&num;8216&semi;ਚ ਰਾਊਂਡ &&num;8216&semi;ਤੇ ਸੀ&comma; ਇਸ ਦੌਰਾਨ ਕਿਸੇ ਨੇ ਨਸ਼ਾ ਛੁਡਾਊ ਕੇਂਦਰ ਦਾ ਤਾਲਾ ਤੋੜ ਕੇ ਕੁਝ ਦਵਾਈਆਂ ਚੋਰੀ ਕਰ ਲਈਆਂ&comma; ਅਸੀਂ ਇਸ ਦੀ ਜਾਣਕਾਰੀ ਆਪਣੇ ਅਧਿਕਾਰੀਆਂ ਨੂੰ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;