&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert;<&sol;strong> ਨਸ਼ਿਆਂ ਦੇ ਦੈਂਤ ਨੇ ਇਥੋਂ ਦੇ ਪਿੰਡ ਕੜਮਾ ਵਿਖੇ ਅੱਜ ਫਿਰ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਬੀਤੇ ਕੱਲ ਵੀ ਇਸੇ ਪਿੰਡ ਦੇ ਹੀ ਇਕ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਆਕਾਸ਼ਦੀਪ ਦੇ ਭਰਾ ਮਨਪ੍ਰੀਤ ਨੇ ਦੱਸਿਆ ਕਿ ਅਕਾਸ਼ਦੀਪ 8 ਭੈਣ-ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਦੱਸਿਆ ਕਿ ਉਸ ਦਾ ਕਈ ਵਾਰ ਵੱਖ-ਵੱਖ ਜਗ੍ਹਾ ਤੋਂ ਇਲਾਜ ਵੀ ਕਰਵਾਇਆ ਪਰ ਨਸ਼ਾ ਨਹੀਂ ਛੱਡ ਸਕਿਆ&comma; ਜਿਸ ਕਾਰਨ ਉਸ ਦੀ ਮੌਤ ਹੋ ਈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪਿੰਡਾਂ ਵਿਚ ਨਸ਼ਾ ਸ਼ਰੇਆਮ ਵਿਕਦਾ ਹੈ। ਨਸ਼ੇ ਨਾਲ ਪਿੰਡ ਕੜਮਾ ਵਿਚ ਦੋ ਦਿਨਾਂ ਵਿਚ ਦੂਜੀ ਮੌਤ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;