&NewLine;<p class&equals;"wp-block-paragraph"> <strong> ਤਰਨਤਾਰਨ &vert;<&sol;strong> ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ &lpar;ਉਰਫ ਅਰੁਣਪ੍ਰੀਤ ਸਿੰਘ&rpar; ਪੁੱਤਰ ਪਲਵਿੰਦਰ ਸਿੰਘ 15 ਸਾਲ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦਿ ਹੋ ਗਿਆ ਸੀ। ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ ਅਤੇ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਲਿਆ ਅਤੇ ਉਸ ਦੀ ਹਾਲਤ ਖ਼ਰਾਬ ਹੋ ਗਈ। ਉਸ ਦੇ ਦੋਸਤ ਵਲੋਂ ਪਰਿਵਾਰਕ ਮੈਂਬਰਾ ਨੂੰ ਫੋਨ ਕਰ ਕੇ ਸੂਚਿਤ ਕੀਤਾ ਗਿਆ ਅਤੇ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਜਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਥੋਂ ਹਾਲਤ ਜ਼ਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਭੇਜਿਆ ਗਿਆ&period; ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਇਲਾਕੇ ਵਿਚ ਸ਼ਰ੍ਹੇਆਮ ਵਿਕਰੀ ਦੇ ਵੀ ਸਰਕਾਰ ਅਤੇ ਪ੍ਰਸ਼ਾਸਨ &&num;8216&semi;ਤੇ ਸਵਾਲ ਚੁੱਕੇ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲੈ ਜਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;