<p><strong>ਜਲੰਧਰ&comma; 13 ਨਵੰਬਰ &vert;<&sol;strong> ਸੰਘਣੀ ਧੁੰਦ ਕਾਰਨ ਫਿਲੌਰ &&num;8216&semi;ਚ ਵੱਡਾ ਹਾਦਸਾ ਵਾਪਰਿਆ। ਟੂਰਿਸਟ ਬੱਸ ਤੇ ਟਰੱਕ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੂਰਿਸਟ ਬੱਸ &&num;8216&semi;ਚ ਮੌਜੂਦ ਯਾਤਰੀ ਤੇ ਡਰਾਈਵਰ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।<&sol;p>&NewLine;<p>ਬੱਸ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;