&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਖੰਨਾ ਪੁਲਿਸ ਵਿੱਚ ਤਾਇਨਾਤ ਇਕ ਹੌਲਦਾਰ ਦੀ ਉਸ ਦੇ ਪਿੰਡ ਹੋਲ ਵਿੱਚ ਆਪਸੀ ਰੰਜਿਸ਼ ਦੌਰਾਨ ਹੋਏ ਝਗੜੇ ਵਿੱਚ ਮੌਤ ਹੋ ਗਈ। ਖੰਨਾ ਪੁਲਿਸ ਨੇ ਮਾਮਲਾ ਦਰਜ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਡੀ&period;ਐਸ&period;ਪੀ&period; ਵਿਲੀਅਮ ਜੈਜੀ ਨੇ ਦੱਸਿਆ ਕਿ ਮ੍ਰਿਤਕ ਖੰਨਾ ਵਿਖੇ ਤਾਇਨਾਤ ਸੀ ਅਤੇ ਪਿੰਡ ਵਿੱਚ ਤਕਰਾਰ ਹੋਣ ਕਾਰਨ ਝਗੜਾ ਹੋ ਗਿਆ&comma; ਜਿਸ ਵਿੱਚ ਮੁਲਾਜ਼ਮ ਸੁਖਵਿੰਦਰ ਸਿੰਘ ਦੇ ਜ਼ਿਆਦਾ ਸੱਟਾਂ ਲਗਣ ਕਾਰਨ ਉਸ ਦੀ ਮੌਤ ਹੋ ਗਈ&comma; ਜਿਸ &&num;8216&semi;ਤੇ ਪੁਲਿਸ ਵੱਲੋਂ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;