<p><strong>ਚੰਡੀਗੜ੍ਹ&comma; 12 ਦਸੰਬਰ &vert;<&sol;strong> ਪਹਾੜਾਂ ਵਿਚ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ &OpenCurlyQuote;ਤੇ ਵੀ ਪੈ ਰਿਹਾ ਹੈ। ਪੰਜਾਬ ਵਿਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ। ਹੁਣ ਰਾਤ ਨੂੰ ਕੰਬਣੀ ਦੇ ਨਾਲ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਤਾਪਮਾਨ ਵੀ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਅੱਜ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਤੱਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ। ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;o-157&period;jpg" &sol;><&sol;p>&NewLine;<p>ਅੰਮ੍ਰਿਤਸਰ&comma; ਤਰਨਤਾਰਨ&comma; ਗੁਰਦਾਸਪੁਰ&comma; ਹੁਸ਼ਿਆਰਪੁਰ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਫਰੀਦਕੋਟ&comma; ਮੁਕਤਸਰ&comma; ਬਠਿੰਡਾ ਅਤੇ ਲੁਧਿਆਣਾ ਵਿਚ ਧੁੰਦ ਹੋਰ ਪਵੇਗੀ। ਐਤਵਾਰ ਨੂੰ ਫਰੀਦਕੋਟ ਅਤੇ ਫ਼ਿਰੋਜ਼ਪੁਰ ਵਿਚ ਘੱਟੋ-ਘੱਟ ਤਾਪਮਾਨ 5&period;2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ&comma; ਜੋ ਪੰਜਾਬ ਵਿਚ ਸਭ ਤੋਂ ਠੰਡਾ ਰਿਹਾ। ਸੋਮਵਾਰ ਨੂੰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਇਕ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ 10 ਦਿਨਾਂ ਵਿਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ।<&sol;p>&NewLine;<p><img src&equals;"https&colon;&sol;&sol;www&period;japjitravel&period;com&sol;jap&sol;media&sol;uploads&sol;snowfall-himachal&period;jpg" alt&equals;"Top Snowfall Places in Himachal&colon; Best time&comma; Destination&comma; Activities&comma; Weather" &sol;><&sol;p>&NewLine;<p>ਮੋਗਾ ਵਿਚ ਘੱਟੋ-ਘੱਟ ਤਾਪਮਾਨ 5&period;5 ਡਿਗਰੀ&comma; ਗੁਰਦਾਸਪੁਰ ਵਿਚ 5&period;7 ਡਿਗਰੀ&comma; ਬਰਨਾਲਾ ਵਿਚ 5&period;8 ਡਿਗਰੀ&comma; ਬਠਿੰਡਾ ਵਿਚ 5&period;9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੋਪੜ ਵਿਚ 6&period;0 ਡਿਗਰੀ&comma; ਲੁਧਿਆਣਾ ਵਿਚ 8&period;4 ਡਿਗਰੀ&comma; ਚੰਡੀਗੜ੍ਹ ਵਿਚ 9&period;2 ਡਿਗਰੀ ਸੈਲਸੀਅਸ&comma; ਅੰਮ੍ਰਿਤਸਰ ਵਿਚ 7&period;0 ਡਿਗਰੀ&comma; ਪਟਿਆਲਾ ਵਿਚ 8&period;7 ਡਿਗਰੀ&comma; ਜਲੰਧਰ ਵਿਚ 7&period;8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;