&NewLine;<p class&equals;"wp-block-paragraph"><strong>ਲਾਹੌਰ।<&sol;strong> ਪਾਕਿਸਤਾਨ ਇਸ ਸਮੇਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਲਪੇਟ &&num;8216&semi;ਚ ਹੈ। ਪਾਕਿਸਤਾਨ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੁਣ ਮਹਾਮਾਰੀ ਫੈਲਣ ਲੱਗੀ ਹੈ। ਸਿੰਧ ਦੇ ਸਿਹਤ ਵਿਭਾਗ ਦੀ ਇੱਕ ਰਿਪੋਰਟ ਅਨੁਸਾਰ ਪਾਕਿਸਤਾਨ ਵਿੱਚ ਇੱਕ ਦਿਨ ਵਿੱਚ 90&comma;000 ਤੋਂ ਵੱਧ ਲੋਕਾਂ ਦਾ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਆਏ ਭਿਆਨਕ ਹੜ੍ਹ ਦੇ ਨਤੀਜੇ ਵਜੋਂ ਸਿੰਧ ਵਿਚ ਹਜ਼ਾਰਾਂ ਵਿਸਥਾਪਿਤ ਨਾਗਰਿਕਾਂ ਦਾ ਛੂਤ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;pak-1&period;jpg" alt&equals;"" class&equals;"wp-image-30863"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ&comma; ਸਿੰਧ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ &&num;8216&semi;ਚ ਕਿਹਾ ਕਿ 15 ਸਤੰਬਰ ਨੂੰ 92&comma;797 ਨਾਗਰਿਕਾਂ ਦਾ ਇਲਾਜ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;pak2-1&period;jpg" alt&equals;"" class&equals;"wp-image-30864"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਅਨੁਸਾਰ 24 ਘੰਟਿਆਂ ਵਿਚ ਹੜ੍ਹ ਨਾਲ ਸਬੰਧਤ ਘਟਨਾਵਾਂ ਵਿਚ 9 ਲੋਕ ਜ਼ਖ਼ਮੀ ਹੋਏ ਹਨ&comma; ਜਿਸ ਨਾਲ ਜ਼ਖਮੀਆਂ ਦੀ ਕੁੱਲ ਗਿਣਤੀ 12&comma;758 ਹੋ ਗਈ। ਮਾਨਸੂਨ ਦੀ ਰਿਕਾਰਡ ਬਾਰਿਸ਼ ਕਾਰਨ ਪਾਕਿਸਤਾਨ ਵਿਚ ਵਿਨਾਸ਼ਕਾਰੀ ਹੜ੍ਹ ਨਾਲ 30 ਬਿਲੀਅਨ ਡਾਲਰ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;pak4&period;jpg" alt&equals;"" class&equals;"wp-image-30865"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">&nbsp&semi;ਡੇਂਗੂ ਦੇ 28 ਮਾਮਲਿਆਂ ਦੇ ਨਾਲ-ਨਾਲ ਡਾਇਰੀਆ ਦੇ 17&comma;977 ਮਾਮਲੇ ਅਤੇ ਚਮੜੀ ਰੋਗ ਦੇ 20&comma;064 ਮਾਮਲੇ ਸਾਹਮਣੇ ਆਏ ਹਨ। 1 ਜੁਲਾਈ ਤੋਂ ਹੁਣ ਤੱਕ ਕੁੱਲ 23 ਲੱਖ ਮਰੀਜ਼ਾਂ ਦਾ ਇਲਾਜ ਹੜ੍ਹਾਂ ਵਾਲੇ ਖੇਤਰ ਵਿਚ ਬਣਾਏ ਗਏ ਫੀਲਡ ਅਤੇ ਮੋਬਾਈਲ ਹਸਪਤਾਲਾਂ ਵਿਚ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;