<p><strong>ਗੜ੍ਹਸ਼ੰਕਰ&comma; 8 ਅਕਤੂਬਰ &vert;<&sol;strong> ਬੀਤੀ ਰਾਤ ਗੜ੍ਹਸ਼ੰਕਰ ਬੰਗਾ ਰੋਡ &&num;8216&semi;ਤੇ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਕਰਮ ਸਿੰਘ ਪੁੱਤਰ ਧਿਆਨ ਸਿੰਘ ਉਮਰ 17 ਸਾਲ ਵਾਸੀ ਦੇਨੋਵਾਲ ਕਲਾਂ ਆਪਣੇ ਮਾਮੇ ਵਿੱਕੀ ਪੁੱਤਰ ਮਹਿੰਦਰ ਸਿੰਘ ਨਾਲ ਪਲੈਟੀਨਾ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਦੇਨੋਵਾਲ ਕਲਾਂ ਨੂੰ ਜਾ ਰਿਹਾ ਸੀ। ਜਦੋਂ ਉਹ ਬੰਗਾ ਰੋਡ &&num;8216&semi;ਤੇ ਪਹੁੰਚਿਆ ਤਾਂ ਅੱਗੇ ਤੋਂ ਆ ਰਹੇ ਇਕ ਵਾਹਨ ਦੀ ਲਾਈਟ ਤੇਜ਼ ਹੋਣ ਕਾਰਨ ਉਹ ਸੜਕ ਦੇ ਵਿਚਕਾਰ ਖੜ੍ਹੇ ਇਕ ਤੇਲ ਟੈਂਕਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਕਰਮ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਅਤੇ ਉਸ ਦੇ ਮਾਮੇ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਮੌਕੇ &&num;8216&semi;ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;