&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਸ਼ਹਿਰ &OpenCurlyQuote;ਚ ਦੇਰ ਰਾਤ ਇੱਕ ਇਮਾਰਤ ਦਾ ਕੁਝ ਹਿੱਸਾ ਡਿੱਗਣ ਕਾਰਨ ਦੁਕਾਨ ਹੇਠਾਂ ਖੜ੍ਹੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇੱਕ ਵਿਅਕਤੀ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">3 ਜ਼ਖਮੀਆਂ &&num;8216&semi;ਚ 1 ਬੱਚਾ ਵੀ ਸ਼ਾਮਲ ਹੈ। ਇਹ ਘਟਨਾ ਗਿੱਲ ਚੌਕ ਨੇੜੇ ਸਾਈਕਲ ਬਾਜ਼ਾਰ ਕੋਲ ਵਾਪਰੀ। ਹਾਦਸੇ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਨੇ ਪੱਥਰਬਾਜ਼ੀ ਵੀ ਕੀਤੀ। ਕਿਸੇ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਕੁਝ ਹਿੱਸਾ ਡਿੱਗਣ ਨਾਲ ਪੂਰਾ ਇਲਾਕਾ ਹਿੱਲ ਗਿਆ। ਇਸ ਦੀ ਗੂੰਜ ਪੂਰੇ ਇਲਾਕੇ ਵਿੱਚ ਗੂੰਜ ਗਈ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ। ਰੌਲਾ-ਰੱਪਾ ਸੁਣ ਕੇ ਵੱਡੀ ਗਿਣਤੀ &&num;8216&semi;ਚ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਅਤੇ ਚੌਕੀ ਮਿਲਰਗੰਜ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਏਸੀਪੀ ਜੋਤੀ ਯਾਦਵ ਤੇ ਐਸਐਚਓ ਮਧੂ ਬਾਲਾ ਮੌਕੇ ’ਤੇ ਪੁੱਜੇ। ਜ਼ਖਮੀਆਂ ਨੂੰ ਤੁਰੰਤ ਬਚਾ ਕੇ ਵੱਖ-ਵੱਖ ਹਸਪਤਾਲਾਂ &&num;8216&semi;ਚ ਭਰਤੀ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ &&num;8216&semi;ਚ ਜ਼ਖਮੀ ਹੋਇਆ ਬੱਚਾ ਦੁਕਾਨਦਾਰ ਦਾ ਲੜਕਾ ਹੈ। ਦੁਕਾਨਦਾਰ ਨੇ 1 ਸਾਲ ਪਹਿਲਾਂ ਵੀ ਇਮਾਰਤ ਦੇ ਮਾਲਕ ਨੂੰ ਲਿਖ ਕੇ ਦਿੱਤਾ ਸੀ ਕਿ ਉਸ ਦੀ ਇਮਾਰਤ ਖਸਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਚੌਕੀ ਮਿਲਰ ਗੰਜ ਦੇ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ&comma; ਜਿਸ ਤੋਂ ਬਾਅਦ ਉਹ ਪੁਲਸ ਫੋਰਸ ਨਾਲ ਮੌਕੇ &&num;8216&semi;ਤੇ ਪਹੁੰਚੇ। ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;