&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar;<&sol;strong> &vert; ਜ਼ਮੀਨੀ ਵਿਵਾਦ ਨੂੰ ਲੈ ਕੇ ਮੁਕੇਰੀਆਂ ਅਧੀਨ ਆਉਂਦੇ ਪਿੰਡ ਕਾਲਾ ਮੰਝ &&num;8216&semi;ਚ ਭਾਬੀ ਨੇ ਆਪਣੇ ਦਿਓਰ &&num;8216&semi;ਤੇ ਰਿਸ਼ਤੇਦਾਰਾਂ ਕੋਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਵਾ ਦਿੱਤਾ&comma; ਜਿਸ ਨਾਲ ਸੁਰਜੀਤ ਸਿੰਘ ਨਾਂ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਵੀਡੀਓ ਪੀੜਤ ਸੁਰਜੀਤ ਸਿੰਘ ਦੀ ਬੇਟੀ ਰਚਨਾ ਨੇ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਕਰ ਦਿੱਤੀ। ਹਸਪਤਾਲ &&num;8216&semi;ਚ ਦਾਖਲ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਆਪਣੀ ਭਾਬੀ ਨਾਲ ਜ਼ਮੀਨੀ ਵਿਵਾਦ ਸੀ&comma; ਜਿਸ ਦਾ ਫੈਸਲਾ ਪਿੰਡ ਦੇ ਸਰਪੰਚ ਨੇ ਪੰਚਾਇਤ &&num;8216&semi;ਚ 2 ਦਿਨ ਪਹਿਲਾਂ ਹੀ ਕਰਵਾਇਆ ਸੀ ਪਰ ਭਾਬੀ ਨੂੰ ਫੈਸਲਾ ਮਨਜ਼ੂਰ ਨਹੀਂ ਸੀ&comma; ਜਿਸ ਕਰਕੇ ਭਾਬੀ ਨੇ ਆਪਣੇ ਪੇਕੇ ਪਰਿਵਾਰ ਦੇ ਲੋਕਾਂ ਕੋਲੋਂ ਤੇਜ਼ਧਾਰ ਹਥਿਆਰਾਂ ਨਾਲ ਘਰ ਦੀ ਤੋੜ-ਭੰਨ੍ਹ ਕਰਵਾ ਕੇ ਉਸ &&num;8216&semi;ਤੇ ਹਮਲਾ ਕਰਵਾ ਦਿੱਤਾ।। ਪੀੜਤ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁਕੇਰੀਆਂ ਦੇ DSP ਰਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;