&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਥੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਲੜਾਈ ਹੋਈ। ਇਕ ਧਿਰ ਨੇ ਪਰਿਵਾਰ ਨੂੰ ਬੰਦੀ ਬਣਾ ਕੇ ਕੁੱਟਿਆ। ਇਥੋਂ ਦੇ ਖਡੂਰ ਸਾਹਿਬ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਨੇ ਘਰ ਦਾ ਸਾਮਾਨ ਸੜਕ ਉਤੇ ਸੁੱਟ ਕੇ ਤਾਲਾ ਲਗਾ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਝਗੜਾ ਲੜਾਈ ਦਾ ਕਾਰਨ ਬਣਿਆ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸਾਨੂੰ ਘਰ ਅੰਦਰ ਬੰਦ ਕਰਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਪਹੁੰਚ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;