&NewLine;<p class&equals;"wp-block-paragraph"><strong>ਹੁਸ਼ਿਆਰਪੁਰ&vert;<&sol;strong> ਪੌਂਗ ਡੈਮ ਦੇ ਗੇਟ ਖੋਲ੍ਹ ਦੇਣ ਨਾਲ ਤੇ ਪਹਾੜਾਂ ਵਿਚ ਕਾਫੀ ਮੀਂਹ ਪੈਣ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਾਣੀ ਦਾ ਲੈਵਲ ਵਧਣ ਨਾਲ ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਕਈ ਇਲਾਕੇ ਪਾਣੀ ਦੀ ਮਾਰ ਹੇਠ ਆ ਗਏ ਹਨ। ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿਚ ਪਾਣੀ ਵੜ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੋਕ ਆਪਣੇ ਸਾਮਾਨ ਤੇ ਮਾਲ ਡੰਗਰ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਉਣ ਵਿਚ ਲੱਗੇ ਹਨ। ਜਿਸ ਕਾਰਨ ਮਾਹੌਲ ਕਾਫੀ ਚਿੰਤਾਜਨਕ ਦਿਖਾਈ ਦੇ ਰਹੀ ਹੈ। ਲੋਕ ਲੱਕ-ਲੱਕ ਤੱਕ ਚੜ੍ਹੇ ਪਾਣੀ ਵਿਚਾਲੇ ਮੁਸ਼ਕਲਾਂ ਨਾਲ ਜੂਝ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ ਭਾਖੜਾ ਦੇ ਗੇਟ ਖੋਲ੍ਹਣ ਨਾਲ ਸਤਲੁਜ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਕਾਰਨ ਰੋਪੜ ਤੇ ਆਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੀ ਪਾਣੀ ਵੜ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;