<p><strong>ਚੰਡੀਗੜ੍ਹ&comma; 31 ਜਨਵਰੀ &vert; <&sol;strong>ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ &lpar;ਬਾਦਲ&rpar; ਵੱਲੋਂ ਆਪਣਾ ਕੈਲੰਡਰ ਜਾਰੀ ਕਰਨ ਤੋਂ ਬਾਅਦ ਉਸ ਉਤੇ ਜਵਾਬੀ ਹਮਲਾ ਕੀਤਾ ਅਤੇ ਕਿਹਾ ਕਿ ਬਾਦਲ ਪੰਜਾਬ ਦੇ ਵਿਕਾਸ ਨਹੀਂ &&num;8216&semi;ਵਿਨਾਸ਼ ਪੁਰਸ਼&&num;8217&semi; ਹਨ।<&sol;p>&NewLine;<p>ਸ਼੍ਰੋਮਣੀ ਅਕਾਲੀ ਦਲ &lpar;ਬਾਦਲ&rpar; ਨੇ ਕੱਲ ਇਕ ਕੈਲੰਡਰ ਜਾਰੀ ਕੀਤਾ ਸੀ&comma; ਜਿਸ ਵਿਚ ਉਨ੍ਹਾਂ ਨੇ ਬਾਦਲਾਂ ਨੂੰ &&num;8216&semi;ਵਿਕਾਸ ਪੁਰਸ਼&&num;8217&semi; ਦੱੱਸਿਆ ਕਿਉਂਕਿ ਉਨ੍ਹਾਂ ਨੇ ਸੱਤਾ &&num;8216&semi;ਚ ਰਹਿੰਦਿਆਂ ਪੰਜਾਬ ਅਤੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਕਾਰੋਬਾਰ ਦਾ ਵਿਕਾਸ ਕੀਤਾ।<&sol;p>&NewLine;<p>&&num;8216&semi;ਆਪ&&num;8217&semi; ਪੰਜਾਬ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ &&num;8216&semi;ਤੇ ਲਿਖਿਆ&comma; &&num;8220&semi;ਸੁਖਬੀਰ ਬਾਦਲ&comma; ਤੁਸੀਂ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਹੈ&comma; ਤੁਸੀਂ ਚਿੱਟੇ ਦਾ ਵਿਕਾਸ ਕੀਤਾ&comma; ਤੁਸੀਂ ਆਪਣੀਆਂ ਬੱਸਾਂ ਦਾ ਵਿਕਾਸ ਕੀਤਾ&comma; ਪੰਜਾਬ ਦੇ ਲੋਕਾਂ ਦਾ ਨਹੀਂ ਆਪਣੇ ਪਰਿਵਾਰ ਦਾ ਵਿਕਾਸ ਕੀਤਾ&comma; ਤੁਸੀਂ ਪੰਜਾਬ &OpenCurlyQuote;ਚ ਗੈਂਗਸਟਰਾਂ ਦਾ ਵਿਕਾਸ ਕੀਤਾ।<&sol;p>&NewLine;<p>&&num;8216&semi;ਆਪ&&num;8217&semi; ਨੇ ਅੱਗੇ ਕਿਹਾ ਕਿ ਸਭ ਜਾਣਦੇ ਹਨ ਕਿ ਬਾਦਲਾਂ ਨੇ ਕੀ ਕੀਤਾ&comma; ਇਸੇ ਲਈ ਲੋਕਾਂ ਨੇ 2022 &&num;8216&semi;ਚ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ। ਬਾਦਲਾਂ ਨੇ ਆਪਣੇ ਸਿਆਸੀ ਫਾਇਦੇ ਲਈ ਪੰਜਾਬ&comma; ਪੰਜਾਬੀਆਂ ਅਤੇ ਪੰਜਾਬੀਅਤ ਨਾਲ ਵਾਰ-ਵਾਰ ਧੋਖਾ ਕੀਤਾ। ਬੇਅਦਬੀ ਦੀਆਂ ਘਟਨਾਵਾਂ&comma; ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ ਬਾਰੇ ਕੌਣ ਨਹੀਂ ਜਾਣਦਾ। ਪੰਜਾਬ ਦੇ ਲੋਕ ਬਾਦਲ ਪਰਿਵਾਰ &&num;8216&semi;ਤੇ ਮੁੜ ਕਦੇ ਵੀ ਪੰਜਾਬ ਦੀ ਜ਼ਿੰਮੇਵਾਰੀ ਜਾਂ ਪੰਥ ਦੇ ਮਾਮਲਿਆਂ &&num;8216&semi;ਚ ਭਰੋਸਾ ਨਹੀਂ ਕਰਨਗੇ। ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਇਹ ਹਕੀਕਤ ਮੰਨ ਲੈਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਸਿਆਸਤ ਖਤਮ ਹੋ ਚੁੱਕੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;