ਤਰਨਤਾਰਨ। ਤਰਨਤਾਰਨ ‘ਚ ਧਾਰਮਿਕ ਸਮਾਗਮ ਦੌਰਾਨ ਅਚਾਨਕ ਸਟੇਜ ਟੁੱਟ ਗਈ। ਇਹ ਘਟਨਾ ਗੁਰਦੁਆਰਾ ਝਾੜ ਸਾਹਿਬ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਸੰਗਤਾਂ ਜ਼ਖਮੀ ਹੋ ਗਈਆਂ। ਜਥੇਬੰਦੀਆਂ ਦੇ ਆਗੂਆਂ ਦੀ ਵੱਡੀ ਗਿਣਤੀ ਵਿਚ ਜਾਣ ਕਾਰਨ ਸਟੇਜ ਡਿੱਗ ਗਈ।
ਤਰਨਤਾਰਨ ‘ਚ ਧਾਰਮਿਕ ਸਮਾਗਮ ਦੌਰਾਨ ਟੁੱਟੀ ਸਟੇਜ, ਸੰਗਤਾਂ ਜ਼ਖਮੀ
- ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ…
- ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’…
- ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ
ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ…
- ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ…
- ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ…
- ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ…
- ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ
ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ…
- ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ…