&NewLine;<p class&equals;"wp-block-paragraph"><strong>ਬਰਨਾਲਾ&period;<&sol;strong> ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੌਰਾਨ ਜ਼ਿਲ੍ਹੇ ਦੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੀ ਸਹੂਲਤ ਲਈ ਈ-ਲਾਇਬ੍ਰੇਰੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਘਰ ਬੈਠੇ ਵਿਦਿਆਰਥੀਆਂ ਨੂੰ ਜਿੱਥੇ ਦੁਨੀਆਂ ਭਰ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਹੋਵੇ&comma; ਉਥੇ ਉਨ੍ਹਾਂ ਦੇ ਗਿਆਨ ਵਿੱਚ ਵੀ ਵਾਧਾ ਹੋ ਸਕੇ।<br>ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੀ ਪਲੇਸਮੈਂਟ ਅਫਸਰ ਮਿਸ ਸੁਨਾਕਸ਼ੀ ਨੰਗਲਾ ਨੇ ਦੱਸਿਆ ਕਿ ਭਵਿੱਖ ਵਿੱਚ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਲਈ ਵੀ ਈ-ਲਾਇਬ੍ਰੇਰੀ ਵਿਦਿਆਰਥੀਆਂ ਲਈ ਬਹੁਤ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਈ-ਲਾਇਬ੍ਰੇਰੀ ਵਿੱਚ ਰੋਜ਼ਾਨਾ ਅਖਬਾਰ&comma; ਹਫਤਾਵਾਰੀ ਰੋਜ਼ਗਾਰ ਸਮਾਚਾਰ&comma; ਮੁਕਾਬਲਿਆਂ ਲਈ ਸਹਾਇਕ ਮੈਗਜ਼ੀਨ ਅਤੇ ਪ੍ਰੀਖਿਆਂ ਦੀ ਤਿਆਰੀ ਲਈ ਹੋਰ ਜ਼ਰੂਰੀ ਸਮੱਗਰੀ ਅਪਲੋਡ ਕੀਤੀ ਗਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਈ-ਲਾਇਬ੍ਰੇਰੀ ਦਾ ਲਿੰਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਫੇਸਬੁੱਕ ਪੇਜ  District Bureau of Employment and Enterprises Barnala à¨¤à©‡ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ&sol;ਵਿਦਿਆਰਥੀ ਇਸ ਈ-ਲਾਇਬ੍ਰੇਰੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।  <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;