<p><strong>ਫਾਜ਼ਿਲਕਾ &vert;<&sol;strong> ਅਬੋਹਰ &&num;8216&semi;ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇਕ ਈ-ਰਿਕਸ਼ਾ ਅਚਾਨਕ ਸੜਕ &&num;8216&semi;ਤੇ ਪਲਟ ਗਿਆ। ਇਸ ਘਟਨਾ &&num;8216&semi;ਚ ਸੱਤ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ &&num;8216&semi;ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ।<&sol;p>&NewLine;<p>ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਵਾਸੀ ਪੰਜ ਪੀਰ ਮੁਹੱਲਾ ਆਪਣੇ ਈ-ਰਿਕਸ਼ਾ &&num;8216&semi;ਚ ਦਰਜਨ ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ ਕਿ ਜਦੋਂ ਉਹ ਸੀਤੋ ਰੋਡ &&num;8216&semi;ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ&comma; ਜਿਸ ਨਾਲ ਰਿਕਸ਼ਾ ਸੜਕ &&num;8216&semi;ਤੇ ਪਲਟ ਗਿਆ। ਇਸ ਘਟਨਾ &&num;8216&semi;ਚ ਸੱਤ ਬੱਚੇ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ &&num;8216&semi;ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ &&num;8216&semi;ਚ ਦਾਖਲ ਕਰਵਾਇਆ।<&sol;p>&NewLine;<p>ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ &&num;8216&semi;ਚ ਹੋਰ ਬੱਚੇ ਬੈਠਣ ਲਈ ਵੱਖ-ਵੱਖ ਸੀਟਾਂ ਲਗਾ ਦਿੱਤੀਆਂ ਸਨ&comma; ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ। ਉਨ੍ਹਾਂ ਈ-ਰਿਕਸ਼ਾ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;