&NewLine;<p class&equals;"wp-block-paragraph"><strong>ਲੁਧਿਆਣਾ &period;<&sol;strong> ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਸਰਕਾਰ ਨੇ ਐਤਵਾਰ ਨੂੰ ਮਿਠਾਈ ਦੀ ਦੁਕਾਨ ਖੋਲ੍ਹਣ ਦੀ ਛੋਟ ਦਿੱਤੀ ਹੈ। ਹੁਣ ਲੁਧਿਆਣੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਹੈ ਕਿ ਹਰ ਮਿਠਾਈ ਵਾਲੇ ਅਤੇ ਰਖੜੀ ਵਾਲੇ ਹਰ ਗ੍ਰਾਹਕ ਨੂੰ ਸ਼ੁੱਕਰਵਾਰ ਤੋਂ ਐਤਵਾਰ ਤੱਕ 2-2 ਮਾਸਕ ਮੁਫਤ ਦੇਵੇਗਾ। ਇਸ ਨਾਲ ਲੋਕਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਜਾਗਰੁਕਤਾ ਫੈਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਵਰਿੰਦਰ ਸ਼ਰਮਾ ਨੇ ਕਿਹਾ- ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਐਤਵਾਰ ਨੂੰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੌਜੂਦਾ ਸਮੇਂ &&num;8216&semi;ਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਚੱਲਦੇ ਸਾਨੂੰ ਆਪਣੀ ਅਤੇ ਸਮਾਜ ਦੀ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਮਠਿਆਈ ਵਿਕਰੇਤਾ ਨੂੰ ਕਰੋਨਾ ਮਹਾਂਮਾਰੀ &&num;8216&semi;ਤੇ ਕਾਬੂ ਪਾਉਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਹੈ। ਡਿਪਟੀ ਕਮਿਸ਼ਨਰ&comma; ਸਿਵਲ ਸਰਜਨ ਅਤੇ ਜਿਲ੍ਹਾ ਸਿਹਤ ਅਫਸਰ&comma; ਲੁਧਿਆਣਾ ਵੱਲੋਂ ਸਾਰੇ ਮਠਿਆਈ ਅਤੇ ਰੱਖੜੀ ਵਿਕਰੇਤਾ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਵੱਲੋਂ ਖਰੀਦਦਾਰ ਨੂੰ ਹਰ ਇੱਕ ਮਠਿਆਈ ਦੇ ਡੱਬੇ ਅਤੇ ਰੱਖੜੀ ਦੇ ਨਾਲ 2-2 ਮਾਸਕ ਫਰੀ ਦੇਣੇ ਯਕੀਨੀ ਬਣਾਏ ਜਾਣ ਤਾਂ ਕਿ ਹਰ ਇੱਕ ਵਿਅਕਤੀ ਮਾਸਕ ਦੀ ਮਹੱਤਤਾ ਨੂੰ ਸਮਝਦੇ ਹੋਏ ਮਾਸਕ ਪਹਿਨ ਕੇ ਕਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਦੀ ਮੁਹਿੰਮ ਵਿੱਚ ਸ਼ਾਮਿਲ ਹੋਵੇ। ਇਹ ਮੁਹਿੰਮ ਸ਼ੁੱਕਰਵਾਰ ਤੋਂ ਰੱਖੜੀ ਦੇ ਤਿਉਹਾਰ ਤੱਕ ਜਾਰੀ ਰਹੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;