ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਤੜਕੇ ਮੁਕਾਬਲਾ, ਲਾਰੈਂਸ ਗੈਂਗ ਦੇ 2 ਸ਼ੂਟਰ ਗੰਭੀਰ ਜ਼ਖਮੀ

0
232

ਜਲੰਧਰ, 21 ਜਨਵਰੀ| ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਨਾਲ ਭਾਰੀ ਗੋਲੀਬਾਰੀ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹਨ ਅਤੇ ਹਸਪਤਾਲ ਵਿਚ ਦਾਖਲ ਕਰਵਾਏ ਗਏ ਗਨ। ਇਹ ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਸੀਪੀ ਸਵਪਨ ਸ਼ਰਮਾ ਨੇ ਆਪ੍ਰੇਸ਼ਨ ਦੀ ਅਗਵਾਈ ਕੀਤੀ

ਕੁਮੈਂਟ ਬਾਕਸ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/1075203327158004