ਭੂਚਾਲ ਨਾਲ ਹਿੱਲਿਆ ਪੰਜਾਬ, ਲੋਕ ਘਰਾਂ ‘ਚੋਂ ਬਾਹਰ ਨਿਕਲੇ

0
99

ਜਲੰਧਰ | ਪੰਜਾਬ ਵਿਚ ਅੱਜ ਦੁਪਹਿਰ 1.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਡਰਦਿਆਂ ਲੋਕ ਘਰਾਂ ਤੋਂ ਬਾਹਰ ਆ ਗਏ। ਝਟਕੇ ਇੰਨੇ ਤੇਜ਼ ਸਨ ਕਿ ਇਕ ਵਾਰ ਤਾਂ ਸਾਰੇ ਲੋਕ ਸਹਿਮ ਗਏ।

ਇਹ ਝਟਕੇ ਚੰਡੀਗੜ੍ਹ ਦੇ ਨਾਲ ਨਾਲ ਹਿਮਾਚਲ ਵਿਚ ਵੀ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ-ਐਨਸੀਆਰ ਵਿਚ ਵੀ ਇਹ ਝਟਕੇ ਮਹਿਸੂਸ ਕੀਤੇ ਗਏ।