&NewLine;<p class&equals;"wp-block-paragraph"><br><strong>ਤੁਰਕੀ &vert;<&sol;strong> ਸੀਰੀਆ ਤੇ ਤੁਰਕੀ ਦੀ ਧਰਤੀ ਦੁਬਾਰਾ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਤੁਰਕੀ &&num;8216&semi;ਚ 14 ਦਿਨਾਂ ਬਾਅਦ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ &&num;8216&semi;ਚ 3 ਲੋਕਾਂ ਦੀ ਮੌਤ ਹੋ ਗਈ ਹੈ। 200 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਭੂਚਾਲ ਦੀ ਤੀਬਰਤਾ 6&period;4 ਮਾਪੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;c&period;ndtvimg&period;com&sol;2023-02&sol;2r1ck1j&lowbar;turkey-earthquake-feb-20&lowbar;625x300&lowbar;20&lowbar;February&lowbar;23&period;jpg" alt&equals;"Turkey Earthquake&colon; Thought Earth Was Going To Split Open&colon; 6&period;3 Magnitude Quake Hits Turkey" width&equals;"743" height&equals;"457"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਭੂਚਾਲ ਦਾ ਕੇਂਦਰ ਦੱਖਣੀ ਤੁਰਕੀ ਦੇ ਸ਼ਹਿਰ ਅੰਤਾਕਿਆ ਦੇ ਨੇੜੇ ਸੀ। ਸੀਰੀਆ&comma; ਮਿਸਰ ਅਤੇ ਲੇਬਨਾਨ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 14 ਦਿਨਾਂ ਬਾਅਦ ਆਏ ਤਾਜ਼ਾ ਭੂਚਾਲ &&num;8216&semi;ਚ ਇਕ ਵਾਰ ਫਿਰ ਤੋਂ ਕੁਝ ਇਮਾਰਤਾਂ ਧੱਸ ਗਈਆਂ। ਮਲਬੇ ਅਤੇ ਧੂੰਏਂ ਨੇ ਕਈ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। 6 ਫਰਵਰੀ ਨੂੰ ਜਦੋਂ ਭੂਚਾਲ ਆਇਆ ਸੀ ਤਾਂ ਕਈ ਇਮਾਰਤਾਂ &&num;8216&semi;ਚ ਤਰੇੜਾਂ ਪੈ ਗਈਆਂ ਸਨ ਜਾਂ ਫਿਰ ਗੁਫਾਵਾਂ ਬਣ ਗਈਆਂ ਸਨ ਤੇ ਲੋਕਾਂ ਨੂੰ ਰਾਹਤ ਕੈਂਪਾਂ &&num;8216&semi;ਚ ਭੇਜਿਆ ਗਿਆ ਸੀ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F6376560702377345&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F1228392501397222&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;