ਅਫ਼ਗਾਨਿਸਤਾਨ ‘ਚ ਆਇਆ ਭੂਚਾਲ, ਤੀਬਰਤਾ ਰਹੀ 4.3

0
805

ਅਫ਼ਗਾਨਿਸਤਾਨ | ਅੱਜ ਅਫ਼ਗਾਨਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸਵੇਰੇ 6.47 ਵਜੇ ਭੂਚਾਲ ਦੀ ਤੀਬਰਤਾ 4.3 ਸੀ। ਰਾਹਤ ਦੀ ਗੱਲ ਇਹ ਹੈ ਕਿ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਫੈਜ਼ਾਬਾਦ ਤੋਂ ਦੱਖਣ-ਪੂਰਬ ‘ਚ 100 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਸੀ।