&NewLine;<p class&equals;"wp-block-paragraph"><strong>ਜੰਮੂ &colon;  <&sol;strong>ਮੀਂਹ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੋਡਾ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ 4&period;9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ &lpar;ਐਨਸੀਐਸ&rpar; ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਸਵੇਰੇ 5&period;38 ਵਜੇ ਭੂਚਾਲ ਆਇਆ&comma; ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਨਸੀਐਸ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਅਧਿਕਾਰੀਆਂ ਮੁਤਾਬਕ ਇਸ ਸਾਲ ਜੂਨ ਤੋਂ ਲੈ ਕੇ ਹੁਣ ਤੱਕ ਡੋਡਾ &&num;8216&semi;ਚ 12 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ&comma; ਹਰ ਵਾਰ ਭੂਚਾਲ ਦੀ ਤੀਬਰਤਾ ਵੱਖਰੀ ਰਹੀ ਹੈ। ਜ਼ਿਲ੍ਹੇ ਵਿੱਚ 13 ਜੂਨ ਨੂੰ ਆਏ 5&period;4 ਤੀਬਰਤਾ ਦੇ ਭੂਚਾਲ ਕਾਰਨ ਘਰਾਂ ਸਮੇਤ ਕਈ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon;<&sol;strong> ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;