ਲੁਧਿਆਣਾ | ਨਜਾਇਜ਼ ਮਾਈਨਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਸਵੇਰੇ-ਸਵੇਰੇ 10 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰ ਵੀ ਛਾਪੇਮਾਰੀ ਹੋਈ ਹੈ।
ਮੋਹਾਲੀ, ਲੁਧਿਆਣਾ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਜਾਇਜ ਮਾਈਨਿੰਗ ਦੇ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸੀਐਮ ਚੰਨੀ ਦੇ ਕਈ ਹੋਰ ਰਿਸ਼ਤੇਦਾਰਾਂ ਦੇ ਘਰ ਵੀ ਛਾਪੇਮਾਰੀ ਹੋਈ ਹੈ।
ਨੋਟ – ਇਹ ਖ਼ਬਰ ਲਗਾਤਾਰ ਅਪਡੇਟ ਹੋ ਰਹੀ ਹੈ। ਅਗਲੇ ਅਪਡੇਟ ਅਸੀਂ ਦਿੰਦੇ ਰਹਾਂਗੇ। ਜ਼ਰੂਰੀ ਖ਼ਬਰਾਂ ਲਈ ਸਾਡੇ Whatsapp https://chat.whatsapp.com/BC9YyHtb1tT4ZoawEyzYCM ਗਰੁੱਪ ਨਾਲ ਜੁੜੋ