&NewLine;<p class&equals;"wp-block-paragraph"><strong>ਜਲੰਧਰ।<&sol;strong> ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਚਰਚ ਦੇ ਪਾਸਟਰਾਂ ਦੇ ਘਰਾਂ &&num;8216&semi;ਤੇ ਈ&period; ਡੀ&period; ਦੀ ਅਚਾਨਕ ਛਾਪੇਮਾਰੀ ਕਾਰਨ ਹਫੜਾ-ਦਫੜੀ ਮਚ ਗਈ ਹੈ। ਦਰਅਸਲ ਪੰਜਾਬ ਦੇ ਤਾਜਪੁਰ ਸਥਿਤ ਪਾਸਟਰ ਬਜਿੰਦਰ ਸਿੰਘ ਅਤੇ ਪਾਸਟਰ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰ ਈ&period; ਡੀ&period; ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;sdvsdv&period;jpg" alt&equals;"" class&equals;"wp-image-43823"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਮੋਹਾਲੀ &&num;8216&semi;ਚ ਬਜਿੰਦਰ ਦੇ ਘਰ ਅਤੇ ਅੰਮ੍ਰਿਤਸਰ &&num;8216&semi;ਚ ਵੀ ਕਿਸੇ ਚਰਚ ਦੇ ਪ੍ਰੋਫੇਟ ਦੇ ਘਰ &&num;8216&semi;ਤੇ ਛਾਪੇਮਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਅੰਦਰ-ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। ਇੱਥੋਂ ਤੱਕ ਕਿ ਭਾਰੀ ਗਿਣਤੀ &&num;8216&semi;ਚ ਪੈਰਾਮਿਲਟਰੀ ਫੋਰਸ ਪਹੁੰਚ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;