&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲ ਪਾਸ ਕੀਤੇ ਹਨ। ਉਹ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਪਰ ਇਸ ਮਸਲੇ &&num;8216&semi;ਤੇ ਸਿਆਸਤ ਸਰਗਰਮ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਨਫੋਰਸਮੈਂਟ ਡਾਇਰੈਕਟੋਰੇਟ &lpar;ਈਡੀ&rpar; ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ 27 ਅਕਤੂਬਰ ਨੂੰ ਜਲੰਧਰ ਪੇਸ਼ ਹੋਣ ਲਈ ਕਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਣਇੰਦਰ ਸਿੰਘ ਵਿਰੁੱਧ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ &lpar;ਫੇਮਾ&rpar; ਦੇ ਤਹਿਤ ਕੇਸ ਚੱਲ ਰਿਹਾ ਹੈ। ਪਹਿਲਾਂ ਵੀ ਈਡੀ ਨੇ 21 ਜੁਲਾਈ 2016 ਨੂੰ ਪੇਸ਼ ਹੋ ਚੁੱਕੇ ਹਨ ਤੇ ਸਵਿੱਟਜ਼ਰਲੈਂਡ ਨੂੰ ਭੇਜੇ ਗਏ ਫੰਡ&comma; ਜਕਰਾਂਦਾ ਟਰੱਸਟ ਬਣਾਉਣ ਤੇ ਬ੍ਰਿਟਿਸ਼ ਵਰਜਨ ਆਇਲੈਂਡ ’ਚ ਪੈਸੇ ਦਾ ਕਥਿਤ ਤੌਰ ’ਤੇ ਲੈਣ-ਦੇਣ ਕਰਨ ਸਬੰਧੀ ਈਡੀ ਨੇ ਪੁੱਛ ਪੜਤਾਲ ਕੀਤੀ ਸੀ<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਆਖਿਆ ਕਿ ਕੇਂਦਰ ਇਸ ਤਰ੍ਹਾਂ ਦੇ ਕਾਰੇ ਕਰਕੇ ਕੈਪਟਨ ਅਮਰਿੰਦਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਇਹ ਪੰਜਾਬ ਦੀ ਆਵਾਜ਼ ਹੈ&comma; ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;