&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert;ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਖਹਿਰਾ ਦੇ ਘਰ ਰੇਡ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਆਫਿਸ &&num;8216&semi;ਚ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਖਹਿਰਾ ਦੇ ਨਾਲ ਉਨ੍ਹਾਂ ਦੇ ਪੀਏ ਮਨੀਸ਼ ਕੁਮਾਰ ਅਤੇ ਜਵਾਈ ਇੰਦਰਵੀਰ ਸਿੰਘ ਜੌਹਲ ਨੂੰ ED ਨੇ 16 ਮਾਰਚ ਨੂੰ ਬੁਲਾਇਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ED ਵੱਲੋਂ ਭੋਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਘਰ &&num;8216&semi;ਚ 9 ਮਾਰਚ ਨੂੰ ਰੇਡ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿੰਡ ਰਾਮਗੜ੍ਹ &&num;8216&semi;ਚ ਜੱਦੀ ਘਰ ਅਤੇ ਕੁਝ ਰਿਸ਼ਤੇਦਾਰਾਂ ਦੇ ਘਰ ਵੀ ਪੀਐਮਐਲਏ ਤਹਿਤ ਰੇਡ ਕੀਤੀ ਗਈ ਸੀ। ਰੇਡ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ ਫੋਨ&comma; ਲੈਪਟਾਪ ਅਤੇ ਕਾਗਜਾਤ ਘਰੋ ਜਬ਼ਤ ਕਰ ਲਏ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;