&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ&comma; ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਸਿੱਖਿਆ ਕ੍ਰਾਂਤੀ ਹੈ&comma; ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;08&sol;21&period;jpg" alt&equals;"Punjab has become first state" class&equals;"wp-image-1067657"&sol;><figcaption><strong>Punjab has become first state<&sol;strong><&sol;figcaption><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਪੋਸਟ ਵਿੱਚ ਲਿਖਿਆ&comma;”ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ&comma; ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ ਸਿੱਖਿਆ ਕ੍ਰਾਂਤੀ ਹੈ&comma; ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ ।”<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਾਫ਼ ਅਤੇ ਸੁਰੱਖਿਅਤ ਕੈਂਪਸ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;