ਜਲੰਧਰ : ਅੱਜ ਦੇਸ਼ ਭਰ ‘ਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿੱਚ ਵੀ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

ਈਦ ਦੀ ਨਮਾਜ਼ ‘ਚ ਸ਼ਾਮਲ ਹੋਣ ਲਈ ਲੋਕ ਸਵੇਰ ਤੋਂ ਹੀ ਮਸਜਿਦ ਅਤੇ ਦਰਗਾਹ ‘ਤੇ ਪੁੱਜੇ, ਜਿੱਥੇ ਲੋਕਾਂ ਨੇ ਇਕ-ਦੂਜੇ ਨੂੰ ਗਲੇ ਲਗਾ ਕੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਮੰਤਰੀ ਬਲਕਾਰ ਸਿੰਘ ਹਾਜ਼ਰ ਸਨ, ਜਿਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਜੱਫੀ ਪਾ ਕੇ ਵਧਾਈ ਦਿੱਤੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ