&NewLine;<p class&equals;"wp-block-paragraph"><strong>ਜਲੰਧਰ&period;<&sol;strong> ਕੋਰੋਨਾ ਦੇ ਮਰੀਜਾਂ ਦੀ ਗਿਣਤੀ ਦਾ ਸ਼ਹਿਰ ਵਿੱਚ ਲਗਾਤਾਰ ਵੱਧਣਾ ਜਾਰੀ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਵਿੱਚ 8 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਿਸ ਕਾਰਨ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 276 ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਾਹਮਣੇ ਆਏ ਮਰੀਜਾਂ ਵਿਚ 4 ਔਰਤਾਂ ਅਤੇ 4 ਆਦਮੀ ਸ਼ਾਮਲ ਹਨ। ਇਨ੍ਹਾਂ ਵਿਚ ਕਪੂਰਥਲਾ ਦੀਆਂ 2 ਔਰਤਾਂ ਸ਼ਾਮਲ ਹਨ। ਜਿਨ੍ਹਾਂ ਦੀ ਉਮਰ 60 ਸਾਲ ਦੇ ਕਰੀਬ ਹੈ। ਦੋਵੇਂ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਸਾਹਮਣੇ ਆਏ ਮਾਮਲਿਆਂ ਵਿੱਚ ਜਲੰਧਰ ਦੇ ਨਵੇਂ ਇਲਾਕਿਆਂ ਵਿਚੋਂ ਵੀ ਕੋਰੋਨਾ ਦੇ ਮਰੀਜ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਨਜਦੀਕੀ ਪਿੰਡ ਅਲੋਵਾਲ ਨਿਵਾਸੀ ਇਕ 33 ਸਾਲ ਦੀ ਔਰਤ&comma; ਭਾਰਗਵ ਨਗਰ ਦਾ 35 ਸਾਲ ਦਾ ਵਿਅਕਤੀ&comma; ਰਾਜ ਨਗਰ&comma; ਬਸਤੀ ਬਾਵਾ ਖੇਲ&comma; ਨਿਊ ਸੁਰਾਜ ਗੰਜ ਨਿਵਾਸੀ 27 ਸਾਲ ਦਾ ਨੌਜਵਾਨ ਅਤੇ ਲਾਜਪਤ ਨਗਰ ਨਿਵਾਸੀ 75 ਸਾਲਾ ਬਜੁਰਗ ਔਰਤ ਸ਼ਾਮਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਵਿਭਾਗ ਦੇ ਮੁਤਾਬਿਕ ਇਨ੍ਹਾਂ ਵਿਚੋਂ ਦੋ ਮਰੀਜ ਦਿਲ ਦੀ ਬਿਮਾਰੀ ਕਾਰਨ ਹਸਪਤਾਲ ਵਿਚ ਦਾਖਲ ਸਨ। ਹੋਰ 2 ਮਰੀਜ ਸੈਨੇਟਰੀ ਕਾਰੋਬਾਰੀ ਦੇ ਸੰਪਰਕ ਦੱਸੇ ਜਾ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;