&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਪਿੰਡ ਚੰਬਾ ਖੁਰਦ ਵਿਖੇ ਘਰ &&num;8216&semi;ਚ ਇਕੱਲੇ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਣ &&num;8216&semi;ਤੇ ਮੌਕੇ &&num;8216&semi;ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ &lpar;58&rpar; ਅਤੇ ਹਰਭਜਨ ਸਿੰਘ &lpar;60&rpar; ਦੇ ਰੂਪ ਵਿਚ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਇਸ ਦੋਹਰੇ ਕਤਲ ਕਾਂਡ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ &lpar;ਮਨੀਲਾ&rpar; ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਦੱਸੀ ਜਾ ਰਹੀ ਹੈ। ਮੌਕੇ &&num;8216&semi;ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚੇ। ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;