&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਦਿੱਲੀ ਹਿੰਸਾ ਮਾਮਲੇ &&num;8216&semi;ਚ ਅੱਜ ਦਿੱਲੀ ਪੁਲਿਸ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ &&num;8216&semi;ਤੇ ਦਿੱਲੀ ਪੁਲਿਸ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਕਿਉਂਕਿ ਇਹ 26 ਜਨਵਰੀ ਦੀ ਹੋਈ ਹਿੰਸਾ ਵਿੱਚ ਲਾਲ ਕਿਲ੍ਹੇ ਨੇੜੇ ਮੌਜੂਦ ਸੀ। ਇਸ ਨੌਜਵਾਨ ਦੀ ਟੀ&period; ਵੀ&period; &&num;8216&semi;ਤੇ ਫੋਟੋ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ 4 ਵਿਅਕਤੀਆਂ &&num;8216&semi;ਤੇ ਮਾਮਲਾ ਦਰਜ ਕੀਤਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਨੌਜਵਾਨ ਪੁਲਿਸ ਦੀ ਪਹੁੰਚ ਤੋਂ ਬਾਹਰ ਸੀ। ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ &&num;8216&semi;ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਪੁੱਤਰਾਂ &&num;8216&semi;ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਪਰਿਵਾਰ ਨੇ ਜਥੇਬੰਦੀਆਂ ਤੋਂ ਵੀ ਮੰਗ ਕੀਤੀ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਬੇਕਸੂਰ ਹੈ। ਇਸ ਲਈ ਉਸਨੂੰ ਰਿਹਾਅ ਕੀਤਾ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;