&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ ਦਿੱਲੀ &&num;8216&semi;ਚ ਮੋਰਚਾ ਲਾ ਕੇ ਆਪਣੀਆਂ ਮੰਗਾਂ ਮਨਵਾਉਣ ਬੈਠੇ ਹੋਏ ਹਨ। ਜਿਹੜੇ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਲਿਆਂਦੇ ਹਨ&comma; ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">7 ਮਹੀਨਿਆਂ ਦੌਰਾਨ ਦਿਨ-ਰਾਤ&comma; ਗਰਮੀ-ਸਰਦੀ ਮੀਂਹ&comma; ਤੂਫਾਨ &&num;8216&semi;ਚ ਸਾਡੇ ਕਿਸਾਨ ਵੀਰ&comma; ਮਾਤਾਵਾਂ&comma; ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਸਾਡਾ ਵਾਅਦਾ ਹੈ ਕਿ ਜੇਕਰ ਪੰਜਾਬ &&num;8216&semi;ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣੀ ਤਾਂ ਅਸੀਂ ਪਹਿਲੀ ਕੈਬਨਿਟ ਮੀਟਿੰਗ &&num;8216&semi;ਚ ਇਹ ਮਤਾ ਪਾਸ ਕਰਾਂਗੇ ਕਿ ਜਿਨ੍ਹਾਂ ਕਿਸਾਨਾਂ ਨੇ ਦਿੱਲੀ ਮੋਰਚੇ ਦੌਰਾਨ ਸ਼ਹਾਦਤ ਦਿੱਤੀ ਹੈ&comma; ਉਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰ ਨੌਕਰੀ&comma; ਬੱਚਿਆਂ ਨੂੰ ਪੋਸਟ-ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਮੁਫ਼ਤ ਦਿੱਤੀ ਜਾਵੇਗੀ ਅਤੇ ਪਰਿਵਾਰ ਦਾ ਸਿਹਤ ਬੀਮਾ ਕੀਤਾ ਜਾਵੇਗਾ। ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;