ਪੰਜਾਬ ‘ਚ ਚੋਣਾਂ : ‘ਆਪ’ ਨੇ MLA ਭੱਜਣ ਦੇ ਡਰੋਂ 10 ਮੌਜੂਦਾ ਵਿਧਾਇਕਾਂ ਨੂੰ ਦਿੱਤੀ ਦੁਬਾਰਾ ਟਿਕਟ, ਵੇਖੋ ਕਿਨ੍ਹਾਂ ਸੀਟਾਂ ‘ਤੇ ਉਤਾਰੇ ਉਮੀਦਵਾਰ

0
7116

ਚੰਡੀਗੜ੍ਹ | ਪੰਜਾਬ ‘ਚ ਵਿਧਾਨ ਸਭਾ ਚੋਣਾਂ-2022 ‘ਚ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ। ਚੋਣਾਂ ਸਾਲ 2022 ਦੇ ਸ਼ੁਰੂਆਤੀ ਪੜਾਅ ਵਿੱਚ ਹੀ ਮੁਕੰਮਲ ਹੋਣੀਆਂ ਹਨ।

ਅਜਿਹੇ ‘ਚ ਚੋਣ ਮੈਦਾਨ ‘ਚ ਉਤਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਕਿਹੜੀ ਸੀਟ ‘ਤੇ ਕਿਹੜਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ, ਇਸ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ।

ਫਿਲਹਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਕਾਫੀ ਸਰਗਰਮੀ ਦਿਖਾ ਰਹੀ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਲਗਾਤਾਰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ‘ਚ ਜਾ ਰਹੇ ਹਨ, ਜਿਸ ਦੇ ਡਰ ਕਾਰਨ ਆਪ ਵੱਲੋਂ 10 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ।

‘ਆਪ’ ਵੱਲੋਂ ਐਲਾਨੇ ਗਏ ਉਮੀਦਵਾਰ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ