<p><strong>ਬਰਨਾਲਾ&comma; 30 ਦਸੰਬਰ &vert;<&sol;strong> ਹੰਢਿਆਇਆ ਬਾਜ਼ਾਰ ਵਿਚ ਧਮਾਕਾ ਹੋਣ ਕਾਰਨ ਭਗਦੜ ਮੱਚ ਗਈ। ਦਰਅਸਲ ਤੀਜੀ ਮੰਜ਼ਿਲ &&num;8216&semi;ਤੇ ਰਹਿਣ ਵਾਲੇ ਪਰਿਵਾਰ ਦੇ ਘਰ &&num;8216&semi;ਚ ਅਚਾਨਕ ਧਮਾਕਾ ਹੋ ਗਿਆ&comma; ਜਿਸ ਕਾਰਨ ਪੂਰੇ ਘਰ ਨੂੰ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ &&num;8216&semi;ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।<&sol;p>&NewLine;<p>ਹਾਦਸੇ ਦਾ ਕਾਰਨ ਘਰ &&num;8216&semi;ਚ ਲੱਗੇ ਇਲੈਕਟ੍ਰਿਕ ਗੀਜ਼ਰ ਦਾ ਫਟਣਾ ਦੱਸਿਆ ਜਾ ਰਿਹਾ ਹੈ&comma; ਜਿਸ ਕਾਰਨ ਅੱਗ ਪੂਰੀ ਤਰ੍ਹਾਂ ਨਾਲ ਘਰ &&num;8216&semi;ਚ ਫੈਲ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ&comma; ਜਿਸ ਕਾਰਨ ਕਾਫੀ ਮੁਸ਼ੱਕਤ ਨਾਲ ਅੱਗ &&num;8216&semi;ਤੇ ਕਾਬੂ ਪਾਇਆ ਗਿਆ। ਹਾਲਾਂਕਿ ਜਾਨੀ ਨੁਕਸਾਨ ਦਾ ਕੋਈ ਅੰਦਾਜ਼ਾ ਨਹੀਂ ਹੈ ਤੇ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;