ਚੰਡੀਗੜ੍ਹ| ਪੰਜਾਬ ਵਿਚ ਆਮ ਲੋਕਾਂ ਨੂੰ ਝਟਕਾ ਲੱਗਾ ਹੈ। ਸਰਕਾਰ ਨੇ ਬਿਜਲੀ ਦੇ ਰੇਟ ਵਧਾ ਦਿੱਤੇ ਹਨ। ਹੁਣ ਤੋਂ 100 ਵਾਟ ਤੱਕ 70 ਪੈਸੇ ਪ੍ਰਤੀ ਯੂਨਿਟ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ ਕੱਲ ਤੋਂ ਲਾਗੂ ਹੋਣਗੀਆਂ। 101 ਤੋਂ 300 ਯੂਨਿਟ ਤੱਕ ਪੈਸੇ ਦਾ ਵਾਧਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ 300 ਤੋਂ ਉਪਰ ਯੂਨਿਟਾਂ ਵਿਚ 45 ਪੈਸੇ ਦਾ ਵਾਧਾ ਕੀਤਾ ਗਿਆ ਹੈ।