&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਕ ਔਰਤ ਨੇ ਕੁਝ ਲੋਕਾਂ ਖਿਲਾਫ ਉਸ ਦੇ ਘਰ &&num;8216&semi;ਚ ਜ਼ਬਰਦਸਤੀ ਵੜ ਕੇ ਉਸ ਨਾਲ ਗੈਂਗਰੇਪ ਕਰਨ ਦਾ ਆਰੋਪ ਲਾਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਸ਼ੁੱਕਰਵਾਰ ਰਾਤ ਉਹ ਆਪਣੇ ਪਤੀ ਤੇ 4 ਸਾਲ ਦੇ ਬੇਟੇ ਨਾਲ ਘਰ &&num;8216&semi;ਚ ਸੁੱਤੀ ਹੋਈ ਸੀ। ਇਸ ਦੌਰਾਨ ਜਸਵਿੰਦਰ ਸਿੰਘ&comma; ਸਿਮਰਨ ਸਿੰਘ ਤੇ 2 ਹੋਰ ਅਣਪਛਾਤੇ ਉਨ੍ਹਾਂ ਦੇ ਘਰ ਵੜ ਆਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਵੇਂ ਅਣਪਛਾਤੇ ਵਿਅਕਤੀ ਉਸ ਦੇ ਪਤੀ ਨੂੰ ਖਿੱਚ ਕੇ ਘਰ ਦੇ ਇਕ ਕਮਰੇ &&num;8216&semi;ਚ ਲੈ ਗਏ&comma; ਜਿਥੇ ਉਸ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਸਵਿੰਦਰ ਤੇ ਸਿਮਰਨ ਸਿੰਘ ਨੇ ਉਸ ਨਾਲ ਰੇਪ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;