&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਸਿੱਧੂ ਮੂਸੇਵਾਲਾ ਦੇ ਮਰਡਰ ਵਿਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਘੇਰ ਲਿਆ ਹੈ। ਅਟਾਰੀ ਬਾਰ਼ਡਰ ਤੋਂ ਮਹਿਜ 10 ਕਿਲੋਮੀਟਰ ਦੂਰ ਹੁਸ਼ਿਆਰ ਨਗਰ ਵਿਚ ਕਈ ਘੰਟਿਆਂ ਤੋਂ ਐਨਕਾਊਂਟਰ ਜਾਰੀ ਹੈ।<br><br>ਦੋ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਮਾਰ ਗਿਰਾਇਆ ਹੈ। ਇਕ ਸ਼ਾਰਪ ਸ਼ੂਟਰ ਹਾਲੇ ਵੀ ਬਿਲਡਿੰਗ ਵਿਚੋਂ ਫਾਇਰਿੰਗ ਕਰ ਰਿਹਾ ਹੈ। ਐਨਕਾਊਂਟਰ ਦੌਰਾਨ 3 ਪੁਲਿਸ ਵਾਲੇ ਵੀ ਜਖਮੀ ਹੋਏ ਹਨ।<br><br>3 ਵਿਚੋਂ 2 ਗੈਂਗਸਟਰਾਂ ਦੇ ਦੀ ਪਛਾਣ ਮਨਪ੍ਰੀਤ ਮਨੂੰ ਕੁੱਸਾ ਤੇ ਜਗਰੂਪ ਰੂਪਾ ਵਜੋਂ ਹੋਈ ਹੈ। ਜਦੋਂਕਿ ਤੀਜੇ ਗੈਂਗਸਟਰ ਦੀ ਪਛਾਣ ਅਜੇ ਨਹੀਂ ਹੋਈ ਹੈ। ਇਨ੍ਹਾਂ ਸਾਰਿਆਂ ਦੇ ਪਾਕਿਸਤਾਨ ਭੱਜਣ ਦਾ ਸ਼ੱਕ ਸੀ। ਇਸੇ ਲਈ ਇਹ ਬਾਰਡਰ ਦੇ ਨੇੜੇ ਰੁਕੇ ਹੋਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;