<p><strong>ਤਰਨਤਾਰਨ&comma; 26 ਦਸੰਬਰ &vert;<&sol;strong> ਖਡੂਰ ਸਾਹਿਬ ਦੇ ਮੁਹੱਲਾ ਸੱਚਖੰਡ ਰੋਡ &&num;8216&semi;ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਿਸ ਪਾਰਟੀ &&num;8216&semi;ਤੇ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ &&num;8216&semi;ਚ ਦੋਸ਼ੀ ਜ਼ਖਮੀ ਹੋ ਗਿਆ।<&sol;p>&NewLine;<p>ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਇਲਾਕੇ ਵਿਚ ਘੁੰਮ ਰਿਹਾ ਹੈ। ਪਿੱਛਾ ਕਰਨ &&num;8216&semi;ਤੇ ਮੁਲਜ਼ਮ ਨੇ ਪੁਲਿਸ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਲੱਗੀ। ਜਵਾਬੀ ਕਾਰਵਾਈ ਵਿਚ ਇੱਕ ਗੋਲੀ ਨਸ਼ਾ ਤਸਕਰ ਦੀ ਲੱਤ ਵਿਚ ਲੱਗੀ। ਸੂਚਨਾ ਤੋਂ ਬਾਅਦ ਐੱਸਐੱਸਪੀ ਅਭਿਮਨਿਊ ਰਾਣਾ ਮੌਕੇ &&num;8216&semi;ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਬਾਅਦ ਵਿਚ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਚ ਦਾਖਲ ਕਰਵਾਇਆ ਗਿਆ। ਮੁਲਜ਼ਮ ਦੇ ਕਬਜ਼ੇ ਵਿਚੋਂ ਇੱਕ ਆਈ-20 ਕਾਰ&comma; ਇੱਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਪੀ ਅਨੁਸਾਰ ਮੁਲਜ਼ਮ ਖ਼ਿਲਾਫ਼ 6 ਕੇਸ ਦਰਜ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;