ਡੇਰਾ ਪ੍ਰੇਮੀ ਕਤਲ ‘ਚ ਸ਼ਾਮਲ ਸ਼ੂਟਰ ਦਾ ਐਨਕਾਊਂਟਰ!

0
482

Dera Premi Murder Case Update: ਡੇਰਾ ਪ੍ਰੇਮੀ ਕਤਲ ਵਿਚ ਸ਼ਾਮਲ ਇਕ ਸ਼ੂਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਐਂਟੀ ਗੈਂਗਸਟਰ ਫੋਰਸ ਨੇ ਰਾਜਸਥਾਨ ਦੇ ਜੈਪੁਰ ਵਿਚ ਇਹ ਐਨਕਾਉਂਟਰ ਕੀਤਾ ਹੈ।
ਪੁਲਿਸ ਵੱਲੋਂ ਰਾਜ ਹੁੱਡਾ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਰਾਜਸਥਾਨ ਵਿਚ ਇਹ ਕਾਰਵਾਈ ਕੀਤੀ ਹੈ।

ਹਾਲਾਂਕਿ ਪੁਲਿਸ ਨੇ ਬਾਅਦ ਵਿਚ ਜਾਣਕਾਰੀ ਦਿੱਤੀ ਹੈ ਕਿ ਹੁੱਡਾ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ ਹੈ। ਸ਼ੁਰੂ ਵਿਚ ਖਬਰ ਆਈ ਸੀ ਕਿ ਸ਼ੂਟਰ ਨੂੰ ਮਾਰ ਮੁਕਾਇਆ ਹੈ ਪਰ ਹੁਣ ਪੁਲਿਸ ਨੇ ਗ੍ਰਿਫਤਾਰੀ ਦੀ ਗੱਲ ਆਖੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲਗਾਤਾਰ ਗੁਆਂਢੀ ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ। ਸੂਹ ਮਿਲੀ ਸੀ ਕਿ ਕਤਲ ਤੋਂ ਬਾਅਦ ਸ਼ੂਟਰ ਗੁਆਂਢੀ ਸੂਬਿਆਂ ਵਿਚ ਜਾ ਲੁਕੇ ਹਨ। ਦੱਸ ਦਈਏ ਕਿ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਕੁਝ ਹਮਲਾਵਰਾਂ ਦੇ ਕਤਲ ਕਰ ਦਿੱਤਾ ਸੀ।