&NewLine;<p class&equals;"wp-block-paragraph">Dera Premi Murder Case Update&colon; ਡੇਰਾ ਪ੍ਰੇਮੀ ਕਤਲ ਵਿਚ ਸ਼ਾਮਲ ਇਕ ਸ਼ੂਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਐਂਟੀ ਗੈਂਗਸਟਰ ਫੋਰਸ ਨੇ ਰਾਜਸਥਾਨ ਦੇ ਜੈਪੁਰ ਵਿਚ ਇਹ ਐਨਕਾਉਂਟਰ ਕੀਤਾ ਹੈ।<br>ਪੁਲਿਸ ਵੱਲੋਂ ਰਾਜ ਹੁੱਡਾ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਰਾਜਸਥਾਨ ਵਿਚ ਇਹ ਕਾਰਵਾਈ ਕੀਤੀ ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਪੁਲਿਸ ਨੇ ਬਾਅਦ ਵਿਚ ਜਾਣਕਾਰੀ ਦਿੱਤੀ ਹੈ ਕਿ ਹੁੱਡਾ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ ਹੈ। ਸ਼ੁਰੂ ਵਿਚ ਖਬਰ ਆਈ ਸੀ ਕਿ ਸ਼ੂਟਰ ਨੂੰ ਮਾਰ ਮੁਕਾਇਆ ਹੈ ਪਰ ਹੁਣ ਪੁਲਿਸ ਨੇ ਗ੍ਰਿਫਤਾਰੀ ਦੀ ਗੱਲ ਆਖੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲਗਾਤਾਰ ਗੁਆਂਢੀ ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ। ਸੂਹ ਮਿਲੀ ਸੀ ਕਿ ਕਤਲ ਤੋਂ ਬਾਅਦ ਸ਼ੂਟਰ ਗੁਆਂਢੀ ਸੂਬਿਆਂ ਵਿਚ ਜਾ ਲੁਕੇ ਹਨ। ਦੱਸ ਦਈਏ ਕਿ à¨¡à©‡à¨°à¨¾ ਪ੍ਰੇਮੀ ਪ੍ਰਦੀਪ ਕੁਮਾਰ ਦਾ ਕੁਝ ਹਮਲਾਵਰਾਂ ਦੇ ਕਤਲ ਕਰ ਦਿੱਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;