&NewLine;<p class&equals;"wp-block-paragraph"><strong>ਨੂਹ<&sol;strong>&vert;ਹਰਿਆਣਾ ਦੇ ਨੂਹ &&num;8216&semi;ਚ 31 ਜੁਲਾਈ ਨੂੰ ਬ੍ਰਜਮੰਡਲ ਧਾਮ ਜਲਾਭਿਸ਼ੇਕ ਯਾਤਰਾ ਦੌਰਾਨ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਸ਼ਾਸਨ ਲਗਾਤਾਰ ਸ਼ਰਾਰਤੀ ਅਨਸਰਾਂ &&num;8216&semi;ਤੇ ਕਾਰਵਾਈ ਕਰ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਤਾਜ਼ਾ ਮਾਮਲੇ &&num;8216&semi;ਚ ਪੁਲਿਸ ਨੇ ਨੂਹ ਹਿੰਸਾ ਦੇ ਦੋ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰ ਅਰਾਵਲੀ ਦੀਆਂ ਪਹਾੜੀਆਂ &&num;8216&semi;ਚ ਲੁਕੇ ਹੋਏ ਸਨ। ਮੁਕਾਬਲੇ ਦੌਰਾਨ ਇਕ ਦੋਸ਼ੀ ਦੀ ਲੱਤ &&num;8216&semi;ਚ ਗੋਲੀ ਲੱਗੀ&comma; ਜਿਸ ਨੂੰ ਇਲਾਜ ਲਈ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਹਿੰਸਾ ਵਿੱਚ ਛੇ ਲੋਕਾਂ ਦੀ ਜਾਨ ਗਈ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਸੋਮਵਾਰ 31 ਜੁਲਾਈ ਨੂੰ ਨੂਹ ਦੇ ਨਲਹਦ ਸ਼ਿਵ ਮੰਦਰ ਤੋਂ ਕੱਢੀ ਗਈ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ &&num;8216&semi;ਤੇ ਇਕ ਵਿਸ਼ੇਸ਼ ਭਾਈਚਾਰੇ ਵੱਲੋਂ ਪਥਰਾਅ ਕਰਨ ਤੋਂ ਬਾਅਦ ਹਿੰਸਾ ਭੜਕ ਗਈ ਸੀ। ਇਸ ਕਾਰਨ ਯਾਤਰਾ ਮੁਲਤਵੀ ਕਰ ਦਿੱਤੀ ਗਈ। ਹਿੰਸਾ ਦੌਰਾਨ ਦੋ ਹੋਮਗਾਰਡ&comma; ਬਜਰੰਗ ਦਲ ਦੇ ਦੋ ਵਰਕਰਾਂ ਸਮੇਤ ਛੇ ਲੋਕ ਮਾਰੇ ਗਏ ਸਨ। ਅਜੇ ਤੱਕ ਨੂਹ &&num;8216&semi;ਚ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਨਹੀਂ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;