&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ &&num;8216&semi;ਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ 9647&period;85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ &&num;8216&semi;ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਨੀਤੀ ਨਾਲ ਪੰਜਾਬ &&num;8216&semi;ਚ ਗੁਆਂਢੀ ਸੂਬਿਆਂ ਤੋਂ ਹੁੰਦੀ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ &&num;8216&semi;ਚ ਮਦਦ ਮਿਲੇਗੀ। ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸ਼ਰਾਬ ਕਾਰੋਬਾਰ &&num;8216&semi;ਚ ਲੱਗੇ ਮਾਫ਼ੀਆ ਦੇ ਗਠਜੋੜ ਨੂੰ ਤੋੜਨਾ ਹੈ<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸਾਲ 2022-23 ਵਿਚ 9647&period;85 ਕਰੋੜ ਰੁਪਏ ਇਕੱਤਰ ਕਰਨਾ ਹੈ। ਇਹ ਨੀਤੀ ਇਕ ਜੁਲਾਈ&comma; 2022 ਤੋਂ 31 ਮਾਰਚ&comma; 2023 ਤੱਕ 9 ਮਹੀਨਿਆਂ ਦੇ ਸਮੇਂ ਲਈ ਲਾਗੂ ਰਹੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਵੀਂ ਆਬਕਾਰੀ ਨੀਤੀ ਈ-ਟੈਂਡਰਿੰਗ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਰਾਹੀਂ 177 ਗਰੁੱਪਾਂ ਨੂੰ ਅਲਾਟ ਕਰਕੇ ਸ਼ਰਾਬ ਦੇ ਕਾਰੋਬਾਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਦਾ ਉਦੇਸ਼ ਨਿਰਧਾਰਤ ਕਰਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਗਰੁੱਪ ਦਾ ਆਮ ਆਕਾਰ ਲਗਭਗ 30 ਕਰੋੜ ਹੋਵੇਗਾ ਅਤੇ ਪੰਜਾਬ &&num;8216&semi;ਚ 6378 ਠੇਕੇ ਹੋਣਗੇ। ਪੀ&period;ਐੱਮ&period;ਐੱਲ&period; ਨੂੰ ਛੱਡ ਕੇ ਹਰ ਕਿਸਮ ਦੀ ਸ਼ਰਾਬ ਦੀ ਆਬਕਾਰੀ ਡਿਊਟੀ ਥੋਕ ਕੀਮਤ ਦੀ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਸ਼ਰਾਬ ਦੀਆਂ ਕੀਮਤਾਂ ਹੁਣ ਲੱਗਭਗ ਗੁਆਂਢੀ ਸੂਬਿਆਂ ਦੇ ਬਰਾਬਰ ਹੋਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;