&NewLine;<p class&equals;"wp-block-paragraph"><strong>ਜਲੰਧਰ <&sol;strong>&vert;ਸ਼ਹਿਰ &&num;8216&semi;ਚ ਹੁਣ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਸਾਰੇ ਰੈਸਟੋਰੈਂਟ&comma; à¨•ਲੱਬ&comma; à¨¬à¨¾à¨°&comma; à¨ªà©±à¨¬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ &&num;8216&semi;ਚ ਰਾਤ 11 à¨µà¨œà©‡ à¨¤à©‹à¨‚ à¨¬à¨¾à¨…ਦ à¨­à©‹à¨œà¨¨ à¨¤à©‡ à¨¸à¨¼à¨°à¨¾à¨¬ à¨†à¨¦à¨¿ à¨¦à¨¾ à¨†à¨°à¨¡à¨° à¨¨à¨¹à©€à¨‚ à¨²à¨¿à¨† à¨œà¨¾à¨µà©‡à¨—ਾ à¨…ਤੇ 11 à¨µà¨œà©‡ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ&comma; à¨•ਲੱਬ&comma; à¨¬à¨¾à¨°&comma; à¨ªà©±à¨¬ ਆਦਿ &&num;8216&semi;ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਰੀ ਕੀਤੇ ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਸਾਰੇ ਰੈਸਟੋਰੈਂਟ&comma; à¨•ਲੱਬ&comma; à¨¬à¨¾à¨° ਅਤੇ ਪੱਬ ਜਾਂ ਹੋਰ ਅਜਿਹੀਆਂ ਖਾਣ-ਪੀਣ ਵਾਲੀਆਂ ਥਾਵਾਂ &lpar;ਸਿਵਾਏ ਅਹਾਤਾ&rpar; ਜਿਨ੍ਹਾਂ ਕੋਲ ਲਾਇਸੰਸ ਹਨ&comma; ਅੱਧੀ ਰਾਤ 12 à¨µà¨œà©‡ ਮੁਕੰਮਲ ਤੌਰ ’ਤੇ ਬੰਦ ਹੋ ਜਾਣੀਆਂ ਚਾਹੀਦੀਆਂ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਲਾਇਸੰਸ ਵਿੱਚ ਦਰਜ ਸ਼ਰਤਾਂ ਅਨੁਸਾਰ ਰਾਤ 11 à¨µà¨œà©‡ ਨੂੰ ਮੁਕੰਮਲ ਤੌਰ ’ਤੇ ਬੰਦ ਹੋ ਜਾਣੇ ਚਾਹੀਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ à¨¹à©à¨•ਮਾਂ ਅਨੁਸਾਰ ਅਵਾਜ਼ ਪੈਦਾ ਕਰਨ ਵਾਲੇ ਕਿਸੇ ਵੀ ਸਾਧਨ ਰਾਹੀਂ ਪੈਦਾ ਕੀਤੇ ਸ਼ੋਰ ਦਾ ਪੱਧਰ 10 à¨¡à©€à¨¬à©€ &lpar;ਏ&rpar; ਤੋਂ ਵੱਧ ਨਹੀਂ ਹੋਣਾ ਚਾਹੀਦਾ। ਇਸ ਲਈ ਸਾਰੀਆਂ ਸੰਸਥਾਵਾਂ ਨੂੰ ਇਸ ਮਾਪਦੰਡ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣਾ ਚਾਹੀਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਵਾਜ਼ ਪੈਦਾ ਕਰਨ ਵਾਲੇ ਸਾਧਨ ਜਿਵੇਂ ਡੀਜੇ&comma; à¨²à¨¾à¨ˆà¨µ ਆਰਕੈਸਟਰਾ&sol;ਸਿੰਗਰਜ਼ ਆਦਿ ਰਾਤ 10 à¨µà¨œà©‡ ਤੋਂ ਬਾਅਦ ਬੰਦ ਹੋ ਜਾਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਅਵਾਜ਼ ਘੱਟ ਹੋ ਜਾਣੀ ਚਾਹੀਦੀ ਹੈ ਅਤੇ ਰਾਤ 10 à¨µà¨œà©‡ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੀ ਚਾਰਦੀਵਾਰੀ ਤੋਂ ਬਾਹਰ ਅਵਾਜ਼ ਸੁਣਾਈ ਨਹੀਂ ਦੇਣੀ ਚਾਹੀਦੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਾਹਨਾਂ &&num;8216&semi;ਚ ਮਿਊਜ਼ਿਕ ਸਿਸਟਮ ਦੀ ਅਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਹੀਂ ਆਉਣੀ ਚਾਹੀਦੀ। ਇਹ ਹੁਕਮ 19&period;09&period;2021 à¨¤à©±à¨• ਲਾਗੂ ਰਹਿਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon; <&sol;strong>ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ- <&sol;strong>ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;