&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨਾਲ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੇ ਦੋਵੇਂ ਟੀਕੇ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 &&num;8216&semi;ਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ&comma; ਜਿਨ੍ਹਾਂ ਨੇ ਕੋਵਿਡ-19 ਦੇ ਦੋਵੇਂ ਟੀਕੇ ਲੁਆ ਲਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ &&num;8216&semi;ਤੇ ਕੋਵਿਡ ਦੇ ਟੀਕੇ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;