&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਿਚੋਂ ਨਿੱਜੀ ਬੱਸ ਮਾਫ਼ੀਆ ਖ਼ਤਮ ਕਰਨ ਲਈ CM ਮਾਨ ਦੀ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ &&num;8216&semi;ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿਚ ਮਦਦ ਕੀਤੀ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਨੇ ਦੱਸਿਆ ਕਿ &&num;8220&semi;ਪੰਜਾਬ ਟਰਾਂਸਪੋਰਟ ਸਕੀਮ-2018&&num;8221&semi; ਵਿੱਚ ਸੋਧ ਕਰਕੇ ਇਸ ਨੂੰ &&num;8220&semi;ਪੰਜਾਬ ਟਰਾਂਸਪੋਰਟ &lpar;ਸੋਧ&rpar; ਸਕੀਮ-2022&&num;8221&semi; ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੀ ਲੜੀ ਨੰਬਰ-ਬੀ ਵਿਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰਰਾਜੀ ਰੂਟਾਂ &&num;8216&semi;ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;