&NewLine;<p class&equals;"wp-block-paragraph"><strong>ਨਵੀਂ ਦਿੱਲੀ&period;<&sol;strong> ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ &lpar;<strong>EPFO<&sol;strong>&rpar; ਲਗਭਗ 6ਕਰੋੜ ਸ਼ੇਅਰ ਧਾਰਕਾਂ ਨੂੰ ਝਟਕਾ ਦਿੱਤਾ ਹੈ। ਇੰਪਲਾਈਜ਼ ਪ੍ਰੋਵੀਡੈਂਟ ਫੰਡ ਸੰਗਠਨ ਹੁਣ ਆਪਣੇ ਮੈਂਬਰਾਂ ਨੂੰ ਉਨ੍ਹਾਂ ਦੇ ਪ੍ਰੋਵੀਡੈਂਟ ਫੰਡ &lpar;<strong>PF<&sol;strong>&rpar; &&num;8216&semi;ਤੇ 8&period;55 ਦੀ ਬਜਾਏ 8&period;5 ਪ੍ਰਤੀਸ਼ਤ ਵਿਆਜ ਅਦਾ ਕਰੇਗਾ। ਵਿੱਤੀ ਸਾਲ 2019-20 ਲਈ ਵਿਆਜ ਦਰਾਂ ਵਿਚ 0&period;15 ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਸ਼੍ਰਮ ਮੰਤਰੀ ਸੰਤੋਸ਼ ਗੰਗਵਾਰ ਨੇ ਦਿੱਤੀ। ਹੁਣ ਨਵੀਂ ਵਿਆਜ ਦਰ ਪਿਛਲੇ 7 ਸਾਲਾਂ ਵਿਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ ਵਿੱਤੀ ਸਾਲ 2012-13 ਵਿਚ ਪੀਐਫ ਉੱਤੇ ਵਿਆਜ ਦਰ 8&period;5 ਪ੍ਰਤੀਸ਼ਤ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;